Lectionary Calendar
Sunday, August 24th, 2025
the Week of Proper 16 / Ordinary 21
the Week of Proper 16 / Ordinary 21
video advertismenet
advertisement
advertisement
advertisement
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!
free while helping to build churches and support pastors in Uganda.
Click here to learn more!
Read the Bible
ਬਾਇਬਲ
à©§ ਤਵਾਰà©à¨à¨¼ 7:17
17 ,200 ਵੀਰ ਬਹਾਦੁਰ ਸਨ। 12 ਅਤੇ ਸ਼ੁਪ੍ਪੀਮ ਅਤੇ ਹੁਪ੍ਪੀਮ ਈਰ ਦੇ ਉੱਤਰਾਧਿਕਾਰੀ ਸਨ। ਹੁਸ਼ੀਮ ਅਹੇਰ ਦਾ ਪੁੱਤਰ ਸੀ। 13 ਨਫ਼ਤਾਲੀ ਦੇ ਪੁੱਤਰ ਸਨ ਯਹਸੀੇਲ, ਗੂਨੀ, ਯਸਰ ਤੇ ਸ਼ੱਲੂਮ।ਅਤੇ ਇਹ ਸਾਰੇ ਬਿਲਹਾਹ ਦੇ ਉੱਤਰਾਧਿਕਾਰੀ ਸਨ। 14 ਮਨਸ਼੍ਸ਼ਹ ਦੇ ਉੱਤਰਾਧਿਕਾਰੀ ਇਉਂ ਹਨ:ਮਨਸ਼੍ਸ਼ਹ ਦੀ ਅਰਾਮੀ ਦਾਸੀ ਨੇ ਪੁੱਤਰ ਜਣਿਆ ਜਿਸਦਾ ਨਾਂ ਅਸਰੀੇਲ ਸੀ - ਉਹ ਗਿਲਆਦ ਦਾ ਪਿਤਾ ਮਾਕੀਰ ਜਣੀ। 15 ਮਾਕੀਰ ਨੇ ਹੁਪ੍ਪੀਮ ਤੇ ਸ਼ੁਪ੍ਪੀਮ ਤੋਂ ਇੱਕ ਔਰਤ ਨਾਲ ਵਿਆਹ ਕਰਵਾਇਆ। ਉਸ ਦੀ ਭੈਣ ਦਾ ਨਾਂ ਮਅਕਾਹ ਸੀ। ਦੂਸਰੇ ਉੱਤਰਾਧਿਕਾਰੀ ਦਾ ਨਾਂ ਸਲਾਫ਼ਹਾਦ ਸੀ। ਸਲਾਫ਼ਹਾਦ ਕੋਲ ਸਿਰਫ਼ ਧੀਆਂ ਹੀ ਸਨ। 16 ਮਾਕੀਰ ਦੀ ਪਤਨੀ ਮਅਕਾਹ ਦੇ ਘਰ ਮੁੰਡਾ ਪੈਦਾ ਹੋਇਆ ਤੇ ਮਅਕਾਹ ਨੇ ਉਸਦਾ ਨਾਂ ਪਰਸ਼ ਰੱਖਿਆ। ਪਰਸ਼ ਦੇ ਭਰਾ ਦਾ ਨਾਂ ਸ਼ਰਸ਼ ਸੀ ਅਤੇ ਊਲਾਮ ਅਤੇ ਰਾਕਮ ਸ਼ਰਸ਼ ਦੇ ਪੁੱਤਰ ਸਨ। 17 ਊਲਾਮ ਦਾ ਪੁੱਤਰ ਬਾਦਾਨ ਸੀ।ਇਹ ਸਾਰੇ ਗਿਲਆਦ ਦੇ ਉੱਤਰਾਧਿਕਾਰੀ ਸਨ। ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨਸ਼੍ਸ਼ਹ ਦਾ ਪੁੱਤਰ ਸੀ।
Bible Study Resources
Concordances:
- Nave'sDictionaries:
- EastonEncyclopedias:
- InternationalBible Verse Review
from Treasury of Scripure Knowledge
Bedan: 1 Samuel 12:11
Gill's Notes on the Bible
And the sons of Ulam: Bedan,.... See 1 Samuel 12:11
these were the sons of Gilead, the son of Machir, the son of Manasseh; that is, were of his posterity, or belonged to his family; for Ulam and Rakem were sons of a brother of Gilead, 1 Chronicles 7:16.
Barnes' Notes on the Bible
These were the sons of Gilead - i. e. these descendants of Machir were reckoned to the family of Gilead. The name “Gilead” prevailed above all others in the line of Manasseh, the term “Gileadite” almost taking the place of “Manassite.”