Lectionary Calendar
Monday, August 25th, 2025
the Week of Proper 16 / Ordinary 21
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

੧ ਤਵਾਰੀਖ਼ 7:22

22 ਣ600 ਸੀ। 3 ਉਜ਼ੀ ਦਾ ਪੁੱਤਰ ਯਿਜ਼ਰਹਯਾਹ ਸੀ ਅਤੇ ਯਿਜ਼ਰਹਯਾਹ ਦੇ ਪੁੱਤਰ ਮੀਕਾੇਲ, ਓਬਦਯਾਹ, ਯੋੇਲ ਅਤੇ ਯਿਸ਼ਿਯ੍ਯਾਹ ਸਨ। ਇਹ ਪੰਜੋ ਆਦਮੀ ਆਪੋ-ਆਪਣੇ ਘਰਾਣੇ ਦੇ ਮੁਖੀੇ ਸਨ। 4 ਇਨ੍ਹਾਂ ਦੇ ਖਾਨਦਾਨੀ ਇਤਹਾਸ ਤੋਂ ਪਤਾ ਚਲਦਾ ਹੈ ਕਿ ਇਨ੍ਹਾਂ ਕੋਲ ਜੰਗੀ ਤਿਆਰ ਬਰ ਤਿਆਰ ਸਿਪਾਹੀਆਂ ਦੀ ਗਿਣਤੀ 36 ,000 ਸੀ। ਇਨ੍ਹਾਂ ਦਾ ਘਰਾਣਾ ਬੜਾ ਵਿਸ਼ਾਲ ਸੀ ਕਿਉਂ ਕਿ ਇਨ੍ਹਾਂ ਦੀਆਂ ਅਨੇਕ ਬੀਵੀਆਂ ਅਤੇ ਬੱਚੇ ਸਨ। 5 ਇਨ੍ਹਾਂ ਦੇ ਘਰਾਣੇ ਦੇ ਇਤਹਾਸ ਤੋਂ ਪਤਾ ਲਗਦਾ ਹੈ ਕਿ ਯਿੱਸਾਕਾਰ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ 8 7,000 ਸੂਰਮੇ ਸਨ। 6 ਬਿਨਯਾਮੀਨ ਦੇ ਬਲਾ, ਬਕਰ ਅਤੇ ਯਿਦੀਅੇਲ 3 ਪੁੱਤਰ ਸਨ। 7 ਬਲਾ ਦੇ ਅੱਗੋਂ 5 ਪੁੱਤਰ ਅਸਬੋਨ, ਉਜ਼ੀ, ਉਜ਼ੀੇਲ੍ਲ, ਯਿਰਮੋਬ ਅਤੇ ਈਰੀ ਸਨ। ਇਹ ਵੀ ਆਪੋ ਆਪਣੇ ਘਰਾਣੇ ਦੇ ਮੁਖੀੇ ਸਨ। ਇਨ੍ਹਾਂ ਦੀ ਵੀ ਕੁਲ ਪੱਤ੍ਰੀ ਤੋਂ ਪਤਾ ਲਗਦਾ ਹੈ ਕਿ ਇਨ੍ਹਾਂ ਕੋਲ 22 ,034 ਸੂਰਮੇ ਸਨ। 8 ਬਕਰ ਦੇ ਪੁੱਤਰ ਸਨ: ਜ਼ਮੀਰਾਹ, ਯੋਆਸ਼, ਅਲੀਅਜ਼ਰ, ਅਲਯੋੇਨਈ, ਆਮਰੀ, ਯਿਰੇਮੋਬ, ਅਬੀਯਾਹ, ਅਨਾਬੋਬ ਅਤੇ ਆਲਾਮਾਬ। ਇਹ ਸਾਰੇ ਬਕਰ ਦੇ 9 ਪੁੱਤਰ ਸਨ। 9 ਇਨ੍ਹਾਂ ਦੀ ਕੁਲ ਪੱਤ੍ਰੀ ਤੋਂ ਪਤਾ ਚਲਦਾ ਹੈ ਕਿ ਕਿਹੜੇ-ਕਿਹੜੇ ਇਨ੍ਹਾਂ ਦੇ ਮੁਖੀੇ ਜਾਂ ਆਗੂ ਸਨ ਅਤੇ ਇਹ ਵੀ ਕਿ ਇਨ੍ਹਾਂ ਕੋਲ ਵੀਰ ਸੂਰਮੇ 20 ,200 ਦੀ ਗਿਣਤੀ ਵਿੱਚ ਸਨ। 10 ਯਦੀਅੇਲ ਦਾ ਪੁੱਤਰ ਬਿਲਹਾਨ ਅਤੇ ਬਿਲਹਾਨ ਦੇ ਪੁੱਤਰ ਯਊਸ਼, ਬਿਨਯਾਮੀਨ, ੇਹੂਦ, ਕਨਅਨਾਹ, ਜ਼ੇਬਾਨ, ਤਰਸ਼ੀਸ਼ ਅਤੇ ਅਹੀਸ਼ਾਹਰ ਸਨ। 11 ਯਦੀੇਲ ਦੇ ਸਾਰੇ ਪੁੱਤਰ ਆਪਣੇ ਘਰਾਣਿਆਂ ਦੇ ਮੁਖੀੇ ਸਨ ਅਤੇ ਇਨ੍ਹਾਂ ਕੋਲ 17 ,200 ਵੀਰ ਬਹਾਦੁਰ ਸਨ। 12 ਅਤੇ ਸ਼ੁਪ੍ਪੀਮ ਅਤੇ ਹੁਪ੍ਪੀਮ ਈਰ ਦੇ ਉੱਤਰਾਧਿਕਾਰੀ ਸਨ। ਹੁਸ਼ੀਮ ਅਹੇਰ ਦਾ ਪੁੱਤਰ ਸੀ। 13 ਨਫ਼ਤਾਲੀ ਦੇ ਪੁੱਤਰ ਸਨ ਯਹਸੀੇਲ, ਗੂਨੀ, ਯਸਰ ਤੇ ਸ਼ੱਲੂਮ।ਅਤੇ ਇਹ ਸਾਰੇ ਬਿਲਹਾਹ ਦੇ ਉੱਤਰਾਧਿਕਾਰੀ ਸਨ। 14 ਮਨਸ਼੍ਸ਼ਹ ਦੇ ਉੱਤਰਾਧਿਕਾਰੀ ਇਉਂ ਹਨ:ਮਨਸ਼੍ਸ਼ਹ ਦੀ ਅਰਾਮੀ ਦਾਸੀ ਨੇ ਪੁੱਤਰ ਜਣਿਆ ਜਿਸਦਾ ਨਾਂ ਅਸਰੀੇਲ ਸੀ - ਉਹ ਗਿਲਆਦ ਦਾ ਪਿਤਾ ਮਾਕੀਰ ਜਣੀ। 15 ਮਾਕੀਰ ਨੇ ਹੁਪ੍ਪੀਮ ਤੇ ਸ਼ੁਪ੍ਪੀਮ ਤੋਂ ਇੱਕ ਔਰਤ ਨਾਲ ਵਿਆਹ ਕਰਵਾਇਆ। ਉਸ ਦੀ ਭੈਣ ਦਾ ਨਾਂ ਮਅਕਾਹ ਸੀ। ਦੂਸਰੇ ਉੱਤਰਾਧਿਕਾਰੀ ਦਾ ਨਾਂ ਸਲਾਫ਼ਹਾਦ ਸੀ। ਸਲਾਫ਼ਹਾਦ ਕੋਲ ਸਿਰਫ਼ ਧੀਆਂ ਹੀ ਸਨ। 16 ਮਾਕੀਰ ਦੀ ਪਤਨੀ ਮਅਕਾਹ ਦੇ ਘਰ ਮੁੰਡਾ ਪੈਦਾ ਹੋਇਆ ਤੇ ਮਅਕਾਹ ਨੇ ਉਸਦਾ ਨਾਂ ਪਰਸ਼ ਰੱਖਿਆ। ਪਰਸ਼ ਦੇ ਭਰਾ ਦਾ ਨਾਂ ਸ਼ਰਸ਼ ਸੀ ਅਤੇ ਊਲਾਮ ਅਤੇ ਰਾਕਮ ਸ਼ਰਸ਼ ਦੇ ਪੁੱਤਰ ਸਨ। 17 ਊਲਾਮ ਦਾ ਪੁੱਤਰ ਬਾਦਾਨ ਸੀ।ਇਹ ਸਾਰੇ ਗਿਲਆਦ ਦੇ ਉੱਤਰਾਧਿਕਾਰੀ ਸਨ। ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨਸ਼੍ਸ਼ਹ ਦਾ ਪੁੱਤਰ ਸੀ। 18 ਮਾਕੀਰ ਦੀ ਭੈਣ ਹਂਮੋਲਕਬ ਨੇ ਈਸ਼ਹੋਦ, ਅਬੀਅਜ਼ਰ ਅਤੇ ਮਹਲਾਹ ਨੂੰ ਜਨਮ ਦਿੱਤਾ। 19 ਤੇ ਸ਼ਿਮੀਦਾ ਦੇ ਅਹਯਾਨ, ਸ਼ਕਮ, ਲਿਕਹੀ ਅਤੇ ਅਨੀਆਮ ਪੁੱਤਰ ਸਨ। 20 ਅਫ਼ਰਾਈਮ ਦੇ ਉੱਤਰਾਧਿਕਾਰੀਆਂ ਦੇ ਨਾਉਂ ਇਸ ਪ੍ਰਕਾਰ ਸਨ: ਅਫ਼ਰਾਈਮ ਦਾ ਪੁੱਤਰ ਸ਼ੂਬਾਲਹ ਅਤੇ ਉਸਦਾ ਪੁੱਤਰ ਬਰਦ ਤੇ ਬਰਦ ਦਾ ਪੁੱਤਰ ਤਹਬ ਸੀ। 21 ਤਹਬ ਦੇ ਪੁੱਤਰ ਦਾ ਨਾਉਂ ਅਲਆਦਾਹ ਸੀ ਤੇ ਅਲਆਦਾਹ ਦਾ ਪੁੱਤਰ ਤਹਬ ਤੇ ਤਹਬ ਦਾ ਪੁੱਤਰ ਜ਼ਾਬਾਦ ਤੇ ਜ਼ਾਬਾਦ ਦੇ ਪੁੱਤਰ ਦਾ ਨਾਂ ਸ਼ੂਬਾਲਹ ਸੀ।ਕੁਝ ਅਜਿਹੇ ਮਨੁੱਖ ਗਬ ਵਿੱਚੋਂ ਉੱਠੇ ਜਿਨ੍ਹਾਂ ਨੇ ਅਜ਼ਰ ਤੇ ਅਲਆਦ ਨੂੰ ਮਾਰ ਸੁਟਿਆ। ਇਹ ਇਸ ਲਈ ਹੋਇਆ ਕਿਉਂ ਕਿ ਅਜ਼ਰ ਤੇ ਅਲਆਦ ਗਬ ਵਿੱਚ ਉਨ੍ਹਾਂ ਦੇ ਪਸ਼ੂ, ਭੇਡਾਂ ਤੇ ਬੱਕਰੀਆਂ ਨੂੰ ਚੋਰੀ ਕਰਨ ਗਏ ਸਨ। 22 ਅਜ਼ਰ ਤੇ ਅਲਆਦ ਦਾ ਪਿਤਾ ਅਫ਼ਰਾਈਮ ਸੀ ਤੇ ਉਹ ਆਪਣੇ ਪੁੱਤਰਾਂ ਦੀ ਮੌਤ ਤੇ ਬੜੇ ਦਿਨ ਕੁਰਲਾਉਂਦਾ ਰਿਹਾ ਤੇ ਅਫ਼ਰਾਈਮ ਦਾ ਘਰਾਣਾ ਉਸਨੂੰ ਹੌਂਸਲਾ ਦੇਣ ਆਇਆ।

Bible Study Resources

Concordances:

- Nave's Topical Bible - Beriah;   Ephraim;   Thompson Chain Reference - Comfort;   Comfort-Misery;  

Dictionaries:

- Baker Evangelical Dictionary of Biblical Theology - Consolation;   Easton Bible Dictionary - Beriah;   Fausset Bible Dictionary - Census;   Ephraim (1);   Joha;   Nun;   Shuthelah;   Holman Bible Dictionary - Beriah;   Beth-Horon;   Hastings' Dictionary of the Bible - Chronicles, I;   Smith Bible Dictionary - Beri'ah;   Shu'thelah;  

Encyclopedias:

- International Standard Bible Encyclopedia - Amram;   The Jewish Encyclopedia - Beriah;   Ephraim;  

Bible Verse Review
  from Treasury of Scripure Knowledge

mourned: Genesis 37:34

and his brethren: Job 2:11

Reciprocal: 1 Chronicles 7:2 - whose number John 11:19 - to comfort

Gill's Notes on the Bible

And Ephraim their father mourned many days,.... For the loss of his son and grandchildren for the above fact was done while the Israelites were in Egypt, and Ephraim the patriarch yet alive; nor is there any need to suppose another Ephraim, different from him:

and his brethren came to comfort him; some of the heads of the other tribes of Israel, particularly Manasseh, with some of his family.


 
adsfree-icon
Ads FreeProfile