Lectionary Calendar
Monday, February 2nd, 2026
the Fourth Week after Epiphany
the Fourth Week after Epiphany
video advertismenet
advertisement
advertisement
advertisement
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!
Click here to learn more!
Read the Bible
ਬਾਇਬਲ
ਠੱਯà©à¨¬ 25
1 ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:2 "ਪਰਮੇਸ਼ੁਰ ਹਾਕਮ ਹੈ। ਉਸ ਤੋਂ ਭੈਭੀਤ ਹੋਣਾ ਚਾਹੀਦਾ ਹੈ। ਉਹ ਆਪਣੇ ਰਾਜ ਵਿੱਚ ਸ਼ਾਂਤੀ ਉੱਪਰ ਰੱਖਦਾ ਹੈ।3 ਕੋਈ ਵੀ ਆਪਣੇ ਤਾਰਿਆਂ ਨੂੰ ਨਹੀਂ ਗਿਣ ਸਕਦਾ। ਪਰਮੇਸ਼ੁਰ ਦਾ ਸੂਰਜ ਸਾਰੇ ਲੋਕਾਂ ਉੱਪਰ ਉੱਗਦਾ ਹੈ।4 ਪਰਮੇਸ਼ੁਰ ਦੇ ਮੁਕਾਬਲੇ ਕੋਈ ਵੀ ਬੰਦਾ ਨੇਕ ਨਹੀਂ। ਔਰਤ ਦਾ ਜਾਇਆ ਕੋਈ ਵੀ ਸੱਚਮੁਚ ਪਵਿੱਤਰ ਨਹੀਂ ਹੋ ਸਕਦਾ।5 ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਚੰਨ ਵੀ ਸ਼ੁਧ ਤੇ ਚਮਕੀਲਾ ਨਹੀਂ, ਤਾਰੇ ਵੀ ਸ਼ੁਧ ਨਹੀਂ ਹਨ।6 ਲੋਕ ਤਾਂ ਹੋਰ ਵੀ ਘੱਟ ਸ਼ੁਧ੍ਧ ਨੇ। ਲੋਕ ਬੇਕਾਰ ਭਮਕ੍ਕੜਾਂ ਵਰਗੇ, ਕੀੜਿਆਂ ਵਰਗੇ ਹਨ।"