Lectionary Calendar
Saturday, May 3rd, 2025
the Second Week after Easter
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਯਸ਼ਵਾ 12

1 ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕੋਲ ਅਰਨੋਨ ਦੀ ਵਾਦੀ ਤੋਂ ਹਰਮੋਨ ਪਰਬਤ ਤੱਕ ਅਤੇ ਯਰਦਨ ਵਾਦੀ ਦੇ ਪੂਰਬੀ ਪਾਸੇ ਦੀ ਸਾਰੀ ਧਰਤੀ ਸੀ। ਉਹ ਸਾਰੇ ਰਾਜੇ, ਜਿਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੇ, ਇਹ ਧਰਤੀ ਹਾਸਿਲ ਕਰਨ ਲਈ ਹਰਾਇਆ ਸੀ:2 ਉਨ੍ਹਾਂ ਨੇ ਹਸ਼ਬੋਨ ਸ਼ਹਿਰ ਵਿੱਚ ਰਹਿਣ ਵਾਲੇ ਅਮੋਰੀ ਲੋਕਾਂ ਦੇ ਰਾਜੇ ਸੀਹੋਨ, ਨੂੰ ਹਰਾਇਆ। ਉਹ ਅਰਨੋਨ ਘਾਟੀ ਵਿੱਚ ਅਰੋਏਰ ਤੋਂ ਲੈਕੇ ਯਬੋਕ ਨਦੀ ਤੱਕ ਦੀ ਧਰਤੀ ਉੱਤੇ ਹਕੂਮਤ ਕਰਦਾ ਸੀ। ਉਸਦੀ ਜ਼ਮੀਨ ਘਾਦੀ ਦੇ ਐਨ ਵਿਚਕਾਰੋਂ ਸ਼ੁਰੂ ਹੁੰਦੀ ਸੀ। ਇਹ ਅੰਮੋਨੀ ਲੋਕਾਂ ਨਾਲ ਲੱਗਦੀ ਉਨ੍ਹਾਂ ਦੀ ਸਰਹੱਦ ਸੀ। ਸੀਹੋਨ ਦੀ ਗਿਲਆਦ ਦੀ ਅਧੀ ਧਰਤੀ ਉੱਤੇ ਹਕੂਮਤ ਸੀ।3 ਉਹ ਯਰਦਨ ਨਦੀ ਦੇ ਪੂਰਬੀ ਪਾਸੇ ਵੱਲ ਗਲੀਲੀ ਝੀਲ ਤੋਂ ਲੈਕੇ ਖਾਰੇ ਸਾਗਰ ਤੱਕ ਵੀ ਹਕੂਮਤ ਕਰਦਾ ਸੀ। ਅਤੇ ਉਹ ਬੈਤ ਯਸ਼ਿਮੋਨ ਤੋਂ ਲੈਕੇ ਦਖਣ ਵੱਲ ਪਿਸਗਾਹ ਦੀਆਂ ਪਹਾੜੀਆਂ ਤੱਕ ਹਕੂਮਤ ਕਰਦਾ ਸੀ।4 ਉਨ੍ਹਾਂ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਵੀ ਹਰਾਇਆ। ਓਗ ਰਫ਼ਾਈ ਲੋਕਾਂ ਵਿੱਚੋਂ ਸੀ। ਉਸਦੀ ਹਕੂਮਤ ਅਸ਼ਤਾਰੋਥ ਅਤੇ ਅੰਦਰਈ ਵਿੱਚ ਸੀ।5 ਓਗ ਹਰਮੋਨ ਪਰਬਤ, ਸਾਲਕਾਹ ਅਤੇ ਬਾਸ਼ਾਨ ਦੇ ਸਾਰੇ ਇਲਾਕੇ ਉੱਤੇ ਹਕੂਮਤ ਕਰਦਾ ਸੀ। ਉਸਦੀ ਧਰਤੀ ਦੀ ਹਦ੍ਦ ਓਥੋਂ ਤੀਕ ਸੀ ਜਿਥੇ ਗਸ਼ੂਰ ਅਤੇ ਮਆਕਾਤ ਦੇ ਲੋਕ ਰਹਿੰਦੇ ਸਨ। ਓਗ ਗਿਲਆਦ ਦੀ ਅਧੀ ਧਰਤੀ ਉੱਤੇ ਵੀ ਹਕੂਮਤ ਕਰਦਾ ਸੀ। ਇਸ ਧਰਤੀ ਦੀ ਹਦ੍ਦ ਹਸ਼ਬੋਨ ਦੇ ਰਾਜੇ ਸੀਹੋਨ ਦੀ ਧਰਤੀ ਦੇ ਨਾਲ ਲੱਗਦੀ ਸੀ।6 ਯਹੋਵਾਹ ਦੇ ਸੇਵਕ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਅਤੇ ਮੂਸਾ ਨੇ ਇਹ ਧਰਤੀ ਰਊਬੇਨ ਦੇ ਪਰਿਵਾਰ-ਸਮੂਹ, ਗਾਦ ਦੇ ਪਰਿਵਾਰ-ਸਮੂਹ ਅਤੇ ਮਨਸ਼ਹ ਦੇ ਅਧੇ ਪਰਿਵਾਰ-ਸਮੂਹ ਨੂੰ ਦੇ ਦਿੱਤੀ। ਮੂਸਾ ਨੇ ਉਨ੍ਹਾਂ ਨੂੰ ਇਹ ਧਰਤੀ ਆਪਣੀ ਬਨਾਉਣ ਲਈ ਦੇ ਦਿੱਤੀ।

7 ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਉਤਲੇ ਰਾਜਿਆਂ ਨੂੰ ਵੀ ਹਰਾ ਦਿੱਤਾ ਜਿਹੜੀ ਯਰਦਨ ਨਦੀ ਦੀ ਪੱਛਮ ਵੱਲ ਸੀ। ਯਹੋਸ਼ੁਆ ਨੇ ਇਸ ਧਰਤੀ ਵਿੱਚ ਲੋਕਾਂ ਦੀ ਅਗਵਾਈ ਕੀਤੀ। ਯਹੋਸ਼ੁਆ ਨੂੰ ਇਹ ਧਰਤੀ ਲੋਕਾਂ ਨੂੰ ਦਿੱਤੀ ਅਤੇ ਇਸਨੂੰ12 ਪਰਿਵਾਰ-ਸਮੂਹਾਂ ਵਿੱਚ ਵੰਡ ਦਿੱਤਾ। ਇਹ ਉਹੀ ਧਰਤੀ ਸੀ ਜਿਸਨੂੰ ਦੇਣ ਦਾ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਇਹ ਧਰਤੀ ਲਬਾਨੋਨ ਦੀ ਵਾਦੀ ਵਿਚਲੇ ਬਆਲ ਗਾਦ ਅਤੇ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਵਿਚਕਾਰ ਸੀ।8 ਇਸ ਵਿੱਚ ਪਹਾੜੀ ਪ੍ਰਦੇਸ਼, ਪੱਛਮੀ ਤਰਾਈ, ਯਰਦਨ ਵਾਦੀ, ਪੂਰਬੀ ਪਰਬਤ, ਮਾਰੂਥਲ ਅਤੇ ਨੇਗੇਵ ਸ਼ਾਮਿਲ ਸੀ। ਇਹੀ ਧਰਤੀ ਸੀ ਜਿਥੇ, ਹਿੱਤੀ ਲੋਕ, ਅਮੋਰੀ ਲੋਕ, ਕਨਾਨੀ ਲੋਕ, ਫ਼ਰਿਜ਼ੀ ਲੋਕ, ਹਿੱਵੀ ਲੋਕ ਅਤੇ ਯਬੂਸੀ ਲੋਕ ਰਹਿੰਦੇ ਸਨ। ਇਸਰਾਏਲ ਵੱਲੋਂ ਹਰਾਏ ਰਾਜਿਆਂ ਦੀ ਸੂਚੀ ਇਹ ਹੈ:9 ਯਰੀਹੋ ਦਾ ਰਾਜਾ#110 ਯਰੂਸ਼ਲਮ ਦਾ ਰਾਜਾ #111 ਯਰਮੂਥ ਦਾ ਰਾਜਾ#112 ਪਰਿਵਾਰ-ਸਮੂਹਾਂ ਵਿੱਚ ਵੰਡ ਦਿੱਤਾ। ਇਹ ਉਹੀ ਧਰਤੀ ਸੀ ਜਿਸਨੂੰ ਦੇਣ ਦਾ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਇਹ ਧਰਤੀ ਲਬਾਨੋਨ ਦੀ ਵਾਦੀ ਵਿਚਲੇ ਬਆਲ ਗਾਦ ਅਤੇ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਵਿਚਕਾਰ ਸੀ।8 ਇਸ ਵਿੱਚ ਪਹਾੜੀ ਪ੍ਰਦੇਸ਼, ਪੱਛਮੀ ਤਰਾਈ, ਯਰਦਨ ਵਾਦੀ, ਪੂਰਬੀ ਪਰਬਤ, ਮਾਰੂਥਲ ਅਤੇ ਨੇਗੇਵ ਸ਼ਾਮਿਲ ਸੀ। ਇਹੀ ਧਰਤੀ ਸੀ ਜਿਥੇ, ਹਿੱਤੀ ਲੋਕ, ਅਮੋਰੀ ਲੋਕ, ਕਨਾਨੀ ਲੋਕ, ਫ਼ਰਿਜ਼ੀ ਲੋਕ, ਹਿੱਵੀ ਲੋਕ ਅਤੇ ਯਬੂਸੀ ਲੋਕ ਰਹਿੰਦੇ ਸਨ। ਇਸਰਾਏਲ ਵੱਲੋਂ ਹਰਾਏ ਰਾਜਿਆਂ ਦੀ ਸੂਚੀ ਇਹ ਹੈ:9 ਯਰੀਹੋ ਦਾ ਰਾਜਾ#110 ਯਰੂਸ਼ਲਮ ਦਾ ਰਾਜਾ #111 ਯਰਮੂਥ ਦਾ ਰਾਜਾ#112 ਅਗਲੋਨ ਦਾ ਰਾਜਾ#113 ਦਬਿਰ ਦਾ ਰਾਜਾ#114 ਹਾਰਮਾਹ ਦਾ ਰਾਜਾ#115 ਲਿਬਨਾਹ ਦਾ ਰਾਜਾ#116 ਮਕੇਦਾਹ ਦਾ ਰਾਜਾ#117 ਤਪ੍ਪੂਆਹ ਦਾ ਰਾਜਾ#118 ਅਫ਼ੇਕ ਦਾ ਰਾਜਾ#119 ਮਾਦੋਨ ਦਾ ਰਾਜਾ#120 ਸ਼ਿਮਰੋਨ ਦਾ ਰਾਜਾ#121 ਤਿਆਨਾਕ ਦਾ ਰਾਜਾ#122 ਕਦਸ਼ ਦਾ ਰਾਜਾ#123 ਦੋਰ ਪਰਬਤ ਉੱਤੇ ਦੋਰ ਦਾ ਰਾਜਾ#124 ਤਿਰਸਾਹ ਦਾ ਰਾਜਾ#1

 
adsfree-icon
Ads FreeProfile