Lectionary Calendar
Tuesday, July 22nd, 2025
the Week of Proper 11 / Ordinary 16
video advertismenet
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!
Read the Bible
span data-lang="pun" data-trans="plb" data-ref="luk.12.1" class="versetxt"> 1 ਐੱਨੇ ਨੂੰ ਜਾਂ ਹਜ਼ਾਰਾਂ ਲੋਕ ਇਕੱਠੇ ਹੋਏ ਐਥੋਂ ਤੋੜੀ ਜੋ ਇੱਕ ਦੂਏ ਉੱਤੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋ ਜੋ ਕਪਟ ਹੈ ਹੁਸ਼ਿਆਰ ਰਹੋ। 2 ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਮਲੂਮ ਨਾ ਹੋਵੇਗੀ। 3 ਇਸ ਲਈ ਜੋ ਕੁਝ ਤੁਸਾਂ ਅੰਨ੍ਹੇਰੇ ਵਿੱਚ ਕਿਹਾ ਹੈ ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸਾਂ ਕੋਠੜੀਆਂ ਵਿੱਚ ਕੰਨੀਂ ਆਖਿਆ ਹੈ ਸੋ ਕੋਠਿਆਂ ਉੱਤੇ ਉਹ ਦੀ ਮਨਾਦੀ ਕੀਤੀ ਜਾਵੇਗੀ। 4 ਮੈਂ ਤੁਹਾਨੂੰ ਜੋ ਮੇਰੇ ਮਿੱਤ੍ਰ ਹੋ ਇਹ ਆਖਦਾ ਹਾਂ ਭਈ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰਦੇ ਹਨ ਅਰ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸੱਕਦੇ। 5 ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਸੀਂ ਕਿਹ ਦੇ ਕੋਲੋਂ ਡਰੋ। ਉਸ ਕੋਲੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਇਖ਼ਤਿਆਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। 6 ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਦੇ ਅੱਗੇ ਵਿਸਰੀ ਹੋਈ ਨਹੀਂ। 7 ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ। 8 ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇ ਮਨੁੱਖ ਦਾ ਪੁੱਤ੍ਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਹ ਦਾ ਇਕਰਾਰ ਕਰੇਗਾ। 9 ਪਰ ਜੋ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਹ ਦਾ ਇਨਕਾਰ ਕੀਤਾ ਜਾਵੇਗਾ। 10 ਅਤੇ ਜੇ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬਕੇ ਉਹ ਨੂੰ ਮਾਫ਼ ਨਾ ਕੀਤਾ ਜਾਵੇਗਾ। 11 ਜਾਂ ਤੁਹਾਨੂੰ ਸਮਾਜਾਂ ਅਰ ਸਰਦਾਰਾਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿੱਕੁਰ ਯਾ ਕੀ ਉੱਤਰ ਦੇਈਏ ਯਾ ਕੀ ਆਖੀਏ ? 12 ਕਿਉਂਕਿ ਪਵਿੱਤ੍ਰ ਆਤਮਾ ਉਸੇ ਘੜੀ ਤੁਹਾਨੂੰ ਸਿਖਾਲੇਗਾ ਭਈ ਕੀ ਕਹਿਣਾ ਚਾਹੀਦਾ ਹੈ। 13 ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਕਹੋ ਜੋ ਉਹ ਵਿਰਸਾ ਮੇਰੇ ਨਾਲ ਵੰਡ ਲਵੇ। 14 ਪਰ ਉਸ ਨੇ ਉਹ ਨੂੰ ਕਿਹਾ, ਮਨੁੱਖਾ, ਕਿਨ ਮੈਨੂੰ ਤੁਹਾਡੇ ਉੱਪਰ ਨਿਆਈ ਯਾ ਵੰਡਣ ਵਾਲਾ ਠਹਿਰਾਇਆ ਹੈ ? 15 ਉਸ ਨੇ ਉਹ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ। 16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ ਕਿ ਕਿਸੇ ਧਨਵਾਨ ਦਾ ਖੇਤ ਬਹੁਤ ਫਲਿਆ। 17 ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਭਈ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਈ ਥਾਂ ਨਹੀਂ ਜਿੱਥੇ ਆਪਣੀ ਪੈਦਾਵਾਰ ਨੂੰ ਜਮਾ ਰੱਖਾਂ ? 18 ਤਾਂ ਓਸ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਰ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਸਾਰਾ ਧਨ ਜਮਾ ਕਰਾਂਗਾ। 19 ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਬਹੁਤ ਵਰਿਹਾਂ ਦੇ ਲਈ ਤੇਰੇ ਕੋਲ ਧਨ ਬਾਹਲਾ ਰੱਖਿਆ ਪਿਆ ਹੈ। ਸੁਖੀ ਰਹੁ, ਖਾਹ ਪੀ ਅਤੇ ਮੌਜ ਮਾਨ। 20 ਪਰ ਪਰਮੇਸ਼ੁਰ ਨੇ ਉਹ ਨੂੰ ਆਖਿਆ, ਹੇ ਨਦਾਨ, ਅੱਜ ਦੀ ਰਾਤ ਤੇਰੀ ਜਾਨ ਤੈਥੋਂ ਮੰਗਣਗੇ, ਫੇਰ ਜਿਹੜੀਆਂ ਚੀਜ਼ਾਂ ਤੈਂ ਤਿਆਰ ਕੀਤੀਆਂ ਹਨ ਓਹ ਕਿਹ ਦੀਆਂ ਹੋਣਗੀਆਂ ? 21 ਇਹੋ ਜਿਹਾ ਉਹ ਹੈ ਜੋ ਆਪਣੇ ਲਈ ਧਨ ਜੋੜਦਾ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ। 22 ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ। 23 ਕਿਉਂਕਿ ਪ੍ਰਾਣ ਭੋਜਣ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਹੈ। 24 ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇ ਉੱਤਮ ਹੋ ! 25 ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ ? 26 ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟੇ ਕੰਮ ਨਹੀਂ ਕਰ ਸੱਕਦੇ ਤਾਂ ਹੋਰਨਾਂ ਗੱਲਾਂ ਲਈ ਕਾਹ ਨੂੰ ਚਿੰਤਾ ਕਰਦੇ ਹੋ ? 27 ਸੋਸਨ ਦੇ ਫੁੱਲਾਂ ਵੱਲ ਧਿਆਨ ਕਰੋ ਜੋ ਓਹ ਕਿੱਕੁਰ ਵਧਦੇ ਹਨ। ਓਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਲੇਮਾਨ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ। 28 ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾ ਵਧੀਕ ਤੁਹਾਨੂੰ ਪਹਿਨਾਵੇਗਾ ! 29 ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ ? ਅਤੇ ਭਰਮ ਨਾ ਕਰੋ। 30 ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਭਈ ਤੁਹਾਨੂੰ ਇਨ੍ਹਾਂ ਵਸਤਾਂ ਦੀ ਲੋੜ ਹੈ। 31 ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ। 32 ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ। 33 ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ ਹੈ, ਨਾ ਕੀੜਾ ਨਾਸ ਕਰਦਾ ਹੈ। 34 ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ। 35 ਤੁਹਾਡੇ ਲੱਕ ਬੰਨ੍ਹੇ ਅਰ ਦੀਵੇ ਬਲਦੇ ਰਹਿਣ। 36 ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਨੂੰ ਉਡੀਕਦੇ ਹਨ ਭਈ ਉਹ ਵਿਆਹ ਤੋਂ ਕਦ ਮੁੜ ਆਵੇਗਾ ਤਾਂ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਓਹ ਝੱਟ ਉਸ ਦੇ ਲਈ ਖੋਲ੍ਹਣ। 37 ਧੰਨ ਓਹ ਨੌਕਰ ਜਿਨ੍ਹਾਂ ਨੂੰ ਮਾਲਕ ਜਦ ਆਵੇ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆਣ ਕੇ ਉਨ੍ਹਾਂ ਦੀ ਟਹਿਲ ਕਰੇਗਾ। 38 ਜੇ ਉਹ ਦੁਪਹਿਰ ਨੂੰ ਯਾ ਤੀਏ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਓਹ ਨੌਕਰ ਧੰਨ ਹਨ। 39 ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖਬਰ ਹੁੰਦੀ ਜੋ ਚੋਰ ਕਿਸ ਘੜੀ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਲੱਗਣ ਨਾ ਦਿੰਦਾ। 40 ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ। 41 ਤਦ ਪਤਰਸ ਨੇ ਕਿਹਾ, ਪ੍ਰਭੁ ਜੀ ਤੂੰ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦਾ ਹੈਂ ਯਾ ਸਾਰਿਆਂ ਨੂੰ ਭੀ ? 42 ਪ੍ਰਭੁ ਨੇ ਅੱਗੋਂ ਆਖਿਆ, ਉਹ ਮਾਤਬਰ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਹ ਨੂੰ ਮਾਲਕ ਆਪਣੇ ਨੌਕਰਾਂ ਚਾਕਰਾਂ ਉੱਤੇ ਠਹਿਰਾਵੇ ਭਈ ਵੇਲੇ ਸਿਰ ਉਨ੍ਹਾਂ ਨੂੰ ਰਸਤ ਦੇਵੇ ? 43 ਧੰਨ ਉਹ ਨੌਕਰ ਜਿਹ ਨੂੰ ਉਹ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ। 44 ਮੈਂ ਤੁਹਾਨੂੰ ਸੱਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ। 45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਭਈ ਮੇਰਾ ਮਾਲਕ ਆਉਣ ਵਿੱਚ ਚਿਰ ਲਾਉਂਦਾ ਹੈ ਅਤੇ ਗੋੱਲੇ ਗੋੱਲੀਆਂ ਨੂੰ ਮਾਰਨ ਅਤੇ ਖਾਣ ਪੀਣ ਅਤੇ ਮਤਵਾਲਾ ਹੋਣ ਲੱਗੇ। 46 ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੋਟੇ ਟੋਟੇ ਕਰ ਕੇ ਬੇਈਮਾਨਾਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। 47 ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ, ਨਾ ਉਹ ਦੀ ਮਰਜ਼ੀ ਮੂਜਬ ਕੰਮ ਕੀਤਾ ਬਹੁਤ ਮਾਰ ਖਾਵੇਗਾ। 48 ਪਰ ਜਿਹੜਾ ਨਹੀਂ ਜਾਣਦਾ ਸੀ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ। 51 ਕੀ ਤੁਸੀਂ ਸਮਝਦੇ ਹੋ ਭਈ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ ? ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਸਗੋਂ ਜੁਦਾਈ। 52 ਕਿਉਂਕਿ ਏਦੋਂ ਅੱਗੇ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋਹੁੰ ਦੇ ਅਰ ਦੋ ਤਿੰਨਾਂ ਦੇ ਵਿਰੁੱਧ। 53 ਓਹ ਅੱਡੋ ਅੱਡ ਹੋਣਗੇ ਅਰਥਾਤ ਪਿਉ ਪੁੱਤ੍ਰ ਦੇ ਵਿਰੁੱਧ ਅਰ ਪੁੱਤ੍ਰ ਪਿਉ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਰ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਰ ਨੂੰਹ ਸੱਸ ਦੇ ਵਿਰੁੱਧ। 54 ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ। 55 ਅਰ ਜਦ ਦੱਖਣ ਦੀ ਵਾਉ ਵਗਦੀ ਹੈ ਤਦ ਆਖਦੇ ਹੋ ਭਈ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
Bible Study Resources
Bible Verse Review
from Treasury of Scripure Knowledge
Deuteronomy 32:29, Matthew 15:10-14, Matthew 21:21, Matthew 21:32, Acts 2:40, Acts 13:26-38, 1 Corinthians 11:14
Reciprocal: 1 Chronicles 12:32 - understanding of the times Ecclesiastes 8:5 - a wise Matthew 23:1 - General John 1:46 - Come Romans 14:13 - but 1 Corinthians 11:13 - General 1 Thessalonians 5:21 - Prove 1 John 4:1 - try
Gill's Notes on the Bible
Yea, and why even of yourselves,.... From their own observation, as in discerning the signs of the weather; in a rational way, by the light of reason, and according to the dictates of their own consciences; by what they themselves saw and heard; by the signs and wonders which were done, they might have concluded, that now was the time of the Messiah's coming; and that he was come, and that Jesus of Nazareth was he: this was as easy, by observation, to be discerned, as the face of the sky was; even of themselves, without any hints or directions from others:
judge ye not what is right? or "truth", as the Syriac and Persic versions render it; concerning the present time, the coming of the Messiah, and the accomplishment of the promises and prophecies of the Old Testament in him: or why do ye not of yourselves judge, what is fit and right to be done between man and man, without going to law? and that, in cases which are plain and clear, the consequences of which may be as easily discerned, as what weather it will be by the signs in the heavens; to which sense the following words incline.
Barnes' Notes on the Bible
See the notes at Matthew 16:2-3.
South wind - To the south and southwest of Judea were situated Arabia, Egypt, and Ethiopia, all warm or hot regions, and consequently the air that came from those quarters was greatly heated.
How is it that ye do not discern this time! - You see a cloud rise, and predict a shower; a south wind, and expect heat. These are regular events. So you see my miracles; you hear my preaching; you have the predictions of me in the prophets; why do you not, in like manner, infer that “this is the time” when the Messiah should appear?
Clarke's Notes on the Bible
Verse Luke 12:57. And why - judge ye — Even without the express declarations of the prophets, ye might, from what ye see and hear yourselves, discern that God has now visited his people in such a manner as he never did before.