Lectionary Calendar
Wednesday, August 20th, 2025
the Week of Proper 15 / Ordinary 20
the Week of Proper 15 / Ordinary 20
video advertismenet
advertisement
advertisement
advertisement
Attention!
Take your personal ministry to the Next Level by helping StudyLight build churches and supporting pastors in Uganda.
Click here to join the effort!
Click here to join the effort!
Read the Bible
ਬਾਇਬਲ
ਮਰà¨à©à¨¸ 14:59
span data-lang="pun" data-trans="plb" data-ref="mar.14.1" class="versetxt"> 1 ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਜੋ ਉਹ ਨੂੰ ਕਿੱਕੁਰ ਛਲ ਨਾਲ ਫੜ ਕੇ ਜਾਨੋਂ ਮਾਰੀਏ? 2 ਉਨ੍ਹਾਂ ਤਾਂ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਬਲਵਾ ਨਾ ਹੋਵੇ। 3 ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ। 4 ਤਦ ਕਿੰਨੇ ਆਪਣੇ ਮਨ ਵਿੱਚ ਖਿਝ ਕੇ ਬੋਲੇ ਜੋ ਇਸ ਅਤਰ ਦਾ ਇਹ ਨੁਕਸਾਨ ਕਾਹ ਨੂੰ ਹੋਇਆ? 5 ਕਿਉਂਕਿ ਹੋ ਸੱਕਦਾ ਸੀ ਜੋ ਇਹ ਅਤਰ ਡੂਢ ਸੌ ਰੁਪਏ ਤੋਂ ਵਧੀਕ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ ਸੋ ਓਹ ਉਸ ਤੀਵੀਂ ਨੂੰ ਝਿੜਕਣ ਲੱਗੇ। 6 ਪਰ ਯਿਸੂ ਨੇ ਆਖਿਆ, ਇਹ ਨੂੰ ਛੱਡ ਦਿਓ, ਕਿਉਂ ਇਹ ਨੂੰ ਕੋਸਦੇ ਹੋ? ਉਸ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ। 7 ਕਿਉਂ ਜੋ ਕੰਗਾਲ ਸਦਾ ਤੁਹਾਡੇ ਨਾਲ ਹਨ ਅਤੇ ਜਾਂ ਚਾਹੋ ਤਾਂ ਉਨ੍ਹਾਂ ਦਾ ਭਲਾ ਕਰ ਸੱਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ। 8 ਜੋ ਉਸ ਤੋਂ ਬਣ ਪਿਆ ਉਸ ਨੇ ਕੀਤਾ। ਉਸ ਨੇ ਅੱਗੋਂ ਹੀ ਮੇਰੇ ਸਰੀਰ ਉੱਤੇ ਕਫ਼ਨਾਉਣ ਦਫ਼ਨਾਉਣ ਲਈ ਅਤਰ ਪਾ ਦਿੱਤਾ। 9 ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ। 10 ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਪਰਧਾਨ ਜਾਜਕਾਂ ਕੋਲ ਚੱਲਿਆ ਗਿਆ ਭਈ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ। 11 ਅਤੇ ਓਹ ਸੁਣ ਕੇ ਅਨੰਦ ਹੋਏ ਅਰ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ। 12 ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ? 13 ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋਹੁੰ ਮਨੁੱਖਾਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ। 14 ਅਰ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ? 15 ਉਹ ਆਪ ਹੀ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਬਿਛਿਆ ਅਤੇ ਸੁਆਰਿਆ ਹੋਇਆ ਵਿਖਾਲੇਗਾ ਸੋ ਉੱਥੇ ਸਾਡੇ ਲਈ ਤਿਆਰੀ ਕਰੋ। 16 ਤਾਂ ਚੇਲੇ ਚੱਲੇ ਗਏ ਅਰ ਸ਼ਹਿਰ ਵਿੱਚ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ। 17 ਜਾਂ ਸੰਝ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ। 18 ਅਰ ਜਦ ਓਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੂਹਾਨੂੰ ਸਤ ਆਖਦਾ ਹਾਂ ਭਈ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ। 19 ਤਦ ਓਹ ਉਦਾਸ ਹੋਣ ਅਤੇ ਇੱਕ ਇੱਕ ਕਰਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ? 20 ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਸੋਈ ਹੈ। 21 ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ ਹੈ ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ। 22 ਜਦ ਓਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ। 23 ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ। 24 ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ। 25 ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪਿਆਂਗਾ ਜਿਸ ਦਿਨ ਤੀਕਰ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਆਂ। 26 ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ। 27 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਭਈ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਭੇਡਾਂ ਖਿਲਰ ਜਾਣਗੀਆਂ। 28 ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਥੋਂ ਅੱਗੇ ਗਲੀਲ ਨੂੰ ਜਾਵਾਂਗਾ। 29 ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ ! 30 ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ। 31 ਪਰ ਉਹ ਨੇ ਵੱਡੇ ਹਠ ਨਾਲ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਭੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰਾਂ ਬੋਲੇ। 32 ਫੇਰ ਓਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੀਕਰ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ। 33 ਉਸ ਨੇ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਹੈਰਾਨ ਪਰੇਸ਼ਾਨ ਅਰ ਬਹੁਤ ਦਿਲਗੀਰ ਹੋਣ ਲੱਗਾ। 34 ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ। ਤੁਸੀਂ ਐਥੇ ਠਹਿਰੋ ਅਰ ਜਾਗਦੇ ਰਹੋ। 35 ਅਤੇ ਉਹ ਥੋੜਾ ਅੱਗੇ ਵਧ ਕੇ ਭੁਞੇਂ ਡਿੱਗ ਪਿਆ ਅਰ ਪ੍ਰਾਰਥਨਾ ਕੀਤੀ ਕਿ ਜੇ ਹੋ ਸੱਕੇ ਤਾਂ ਇਹ ਘੜੀ ਮੈਥੋਂ ਟਲ ਜਾਏ। 36 ਅਤੇ ਓਨ ਆਖਿਆ, ਅੱਬਾ, ਹੇ ਪਿਤਾ, ਤੈਥੋਂ ਸੱਭੋ ਕੁਝ ਹੋ ਸੱਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦਿਹ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ। 37 ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੈਥੋਂ ਇੱਕ ਘੜੀ ਵੀ ਨਾ ਜਾਗ ਹੋਇਆ? 38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ। 39 ਤਾਂ ਉਹ ਫੇਰ ਗਿਆ ਅਰ ਉਹੋ ਗੱਲ ਕਹਿ ਕੇ ਪ੍ਰਾਰਥਨਾ ਕੀਤੀ। 40 ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ। 41 ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ। 42 ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ। 43 ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ। 44 ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾਂ ਉਹੋ ਹੈ। ਉਹ ਨੂੰ ਫੜ ਕੇ ਤਕੜਾਈ ਨਾਲ ਲੈ ਜਾਣਾ ! 45 ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਸੁਆਮੀ ਜੀ ! ਅਤੇ ਉਹ ਨੂੰ ਚੁੰਮਿਆ। 46 ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ। 47 ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਧੂ ਲਈ ਅਰ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ। 51 ਇੱਕ ਜੁਆਨ ਜਿਹ ਨੇ ਦੁਪੱਟਾ ਆਪਣੇ ਨੰਗੇ ਪਿੰਡੇ ਉੱਤੇ ਲਿਆ ਹੋਇਆ ਸੀ ਉਹ ਦੇ ਮਗਰ ਤੁਰਿਆ ਅਰ ਲੋਕਾਂ ਨੇ ਉਸ ਨੂੰ ਫੜ ਲਿਆ।
Bible Study Resources
Concordances:
- Nave'sDictionaries:
- AmericanEncyclopedias:
- InternationalBible Verse Review
from Treasury of Scripure Knowledge
Mark 14:56
Gill's Notes on the Bible
But, neither so did their witness agree together. Their witness did agree together, for they both witnessed the same thing; but not so as to found upon it the charge of a capital crime against him; their witness was not so, ιση, "equal", was not answerable to their desires, nor sufficient to convict him of a capital crime, for which they could condemn him to death, as before observed on
Mark 14:56.
Barnes' Notes on the Bible
See this fully explained in the notes at Matthew 26:57-75.