Lectionary Calendar
Wednesday, August 20th, 2025
the Week of Proper 15 / Ordinary 20
video advertismenet
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!
Read the Bible
60 ਤਦ ਸਰਦਾਰ ਜਾਜਕ ਵਿਚਾਲੇ ਖੜਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ? 61 ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਸਰਦਾਰ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਪਰਮਧੰਨ ਦਾ ਪੁੱਤ੍ਰ ਹੈਂ? 62 ਯਿਸੂ ਨੇ ਆਖਿਆ, ਮੈਂ ਹਾਂ ਅਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ। 63 ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? 64 ਤੁਸਾਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਰਾਈ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ। 65 ਅਤੇ ਕਿੰਨੇ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਅਗੰਮ ਦੀ ਖਬਰ ਦਿਹ ! ਅਰ ਸਿਪਾਹੀਆਂ ਨੇ ਉਹ ਨੂੰ ਲੈ ਕੇ ਚੁਪੇੜਾਂ ਮਾਰੀਆਂ। 66 ਜਾਂ ਪਤਰਸ ਹੇਠਾਂ ਵੇਹੜੇ ਵਿੱਚ ਸੀ ਸਰਦਾਰ ਜਾਜਕ ਦੀਆਂ ਗੋੱਲੀਆਂ ਵਿੱਚੋਂ ਇੱਕ ਆਈ। 67 ਅਰ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਭੀ ਯਿਸੂ ਨਾਸਰੀ ਦੇ ਨਾਲ ਸੈਂ। 68 ਪਰ ਉਹ ਮੁੱਕਰ ਕੇ ਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਭਈ ਤੂੰ ਕੀ ਆਖਦੀ ਹੈਂ, ਅਤੇ ਓਹ ਬਾਹਰ ਡੇਓਢੀ ਵਿੱਚ ਚੱਲਿਆ ਗਿਆ। 69 ਤਾਂ ਗੋੱਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ। 70 ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ। 71 ਪਰ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।
Bible Study Resources
Bible Verse Review
from Treasury of Scripure Knowledge
Mark 15:3-5, Matthew 26:62, Matthew 26:63, John 19:9, John 19:10
Reciprocal: 1 Peter 2:23 - when he was
Gill's Notes on the Bible
And the high priest stood up in the midst,.... Of the sanhedrim, of which he was now president: he sat at the head of them, and Ab Beth Din, or the father of the council, at his right hand; and the rest of the council sat before him, in a semicircular form, as the half of a round corn floor, so that the president, and the father of the council, could see them n; for they were all before him, he being situated in the middle, right against them; so that when he stood up, he might be said to stand in the midst of them:
and asked Jesus, saying, answerest thou nothing? For he had made no reply to the several witnesses, that came against him:
what is it which these witness against thee? Is it true, or false?
:-.
n Misn. Sanhedrin, c. 4. sect. 3. Maimon. Hiltch. Sanhedrin, c. 1. sect. 3.
Barnes' Notes on the Bible
See this fully explained in the notes at Matthew 26:57-75.