Lectionary Calendar
Wednesday, April 15th, 2026
the Second Week after Easter
video advertismenet
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!
Read the Bible
16 ਕੱਪ, 4 ਅਤੇ ਹਰੇਕ ਲੇਲੇ ਨਾਲ 8 ਕੱਪ ਮੈਦੇ ਦੇ ਦੇਵੋਂਗੇ। 5 ਅਤੇ ਆਪਣੇ-ਆਪ ਨੂੰ ਪਵਿੱਤਰ ਬਨਾਉਣ ਲਈ ਇੱਕ ਬਕਰਾ ਪਾਪ ਦੀ ਭੇਟ ਵਜੋਂ ਦੇਵੋਂਗੇ। 6 ਇਹ ਭੇਟਾਂ ਨਵੇਂ ਚੰਨ ਦੀ ਬਲੀ ਅਤੇ ਉਸ ਦੀਆਂ ਅਨਾਜ਼ ਦੀਆਂ ਭੇਟਾਂ ਤੋਂ ਇਲਾਵਾ ਹਨ। ਅਤੇ ਇਹ ਰੋਜ਼ਾਨਾ ਦੀਆਂ ਬਲੀਆਂ ਅਤੇ ਉਸ ਦੀਆਂ ਅਨਾ ਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਵੀ ਇਲਾਵਾ ਹਨ। ਉਨ੍ਹਾਂ ਨੂੰ ਬਿਧੀਆਂ ਅਨੁਸਾਰ ਚੜਾਇਆ ਜਾਣਾ ਚਾਹੀਦਾ ਹੈ ਇਹ ਭੇਟਾ ਅੱਗ ਦੁਆਰਾ ਚੜਾਈਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੀ ਸੁਂਗਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। 7 “ਸੱਤਵੇਂ ਮਹੀਨੇ ਦੇ 10 ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ। 8 ਤੁਸੀਂ ਹੋਮ ਦੀਆਂ ਭੇਟਾਂ ਦੇਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਇੱਕ ਭੇਡੂ ਅਤੇ ਸੱਤ ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। 9 ਤੁਹਾਨੂੰ ਹਰੇਕ ਬਲਦ ਨਾਲ ਤੇਲ ਵਿੱਚ ਗੁਂਨ੍ਹਿਆ 24 ਕੱਪ ਮੈਦਾ ਭੇਡੂ ਨਾਲ 16 ਕੱਪ ਮੈਦਾ, 10 ਅਤੇ ਹਰੇਕ ਲੇਲੇ ਨਾਲ ਅਠ ਕੱਪ ਮੈਦਾ ਭੇਟ ਕਰਨਾ ਚਾਹੀਦਾ ਹੈ। 11 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬਕਰਾ ਵੀ ਭੇਟ ਕਰੋਂਗੇ। ਇਹ ਪਰਾਸਚਿਤ ਦੇ ਦਿਨ ਪਾਪ ਦੀ ਭੇਟ ਤੋਂ ਇਲਾਵਾ ਹੋਵੇਗਾ। ਇਹ ਰੋਜ਼ਾਨਾ ਦੀ ਬਲੀ, ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਵੀ ਇਲਾਵਾ ਹੋਵੇਗਾ। 12 “ਸੱਤਵੇਂ ਮਹੀਨੇ ਦੇ 15 ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁਟੀ ਮਨਾਉਣੀ ਚਾਹੀਦੀ ਹੈ। 13 ਤੁਸੀਂ ਸੁਗਾਤਾਂ ਭੇਟ ਕਰੋਂਗੇ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ 13 ਬਲਦ, ਇੱਕ ਸਾਲ ਦੇ 14 ਲੇਲੇ ਅਤੇ ਦੋ ਭੇਡੂ ਭੇਟ ਕਰੋਂਗੇ ਜੋ ਕਿ ਬੇਨੁਕਸ ਹੋਣਗੇ। 14 ਤੁਹਾਨੂੰ ਹਰੇਕ 13 ਬਲਦਾਂ ਦੇ ਨਾਲ ਤੇਲ ਮਿਲੇ ਮੈਦੇ ਦੇ 24 ਕੱਪ, ਅਤੇ ਹਰੇਕ ਭੇਡੂ ਨਾਲ ਤੇਲ ਨਾਲ ਮਿਲੇ ਮੈਦੇ ਦੇ 16 ਕੱਪ, 15 ਹਰ ਲੇਲੇ ਨਾਲ, ਤੇਲ ਨਾਲ ਮਿਲੇ ਮੈਦੇ ਦੇ 8 ਕੱਪ ਦੇਣੇ ਚਾਹੀਦੇ ਹਨ। 16 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬਕਰਾ ਵੀ ਬਲੀ ਚੜਾਵੋਂਗੇ। ਇਹ ਰੋਜ਼ਾਨਾ ਦੀ ਬਲੀ ਅਨਾਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।
Bible Study Resources
Bible Verse Review
from Treasury of Scripure Knowledge
Numbers 29:11
Reciprocal: Exodus 29:40 - a drink Leviticus 4:23 - a kid Numbers 28:10 - the continual
Gill's Notes on the Bible
Barnes' Notes on the Bible
Feast of tabernacles: compare Leviticus 23:33 ff. The offerings required at this feast were the largest of all. It was especially one of thankfulness to God for the gift of the fruits of the earth; and the quantity and the nature of the offerings (see Numbers 29:7-11) were determined accordingly.
Numbers 29:32
Stress is laid on the number seven, the holy symbolic covenant number, by way of intimation that the mercies of the harvest accrued by virtue of God’s covenant. The diminishing number of bullocks sacrificed on the preceding days of the Feast (compare Numbers 29:13, Numbers 29:17, etc.), is adjusted simply to obtain the coincidence before us on the seventh day; but some have thought that the gradual evanescence of the Law until the time of its absorption in the Gospel is here presignified in the Law itself.